Time · al-'Asr · سورة العصر · 3 ayahs

بِسْمِ اللَّهِ الرَّحْمَٰنِ الرَّحِيمِ

ਸ਼ੁਰੂ (ਕਰਦਾ ਹਾਂ) ਅੱਲਾਹ ਦੇ ਨਾਂ ਨਾਲ ਜਿਹੜਾ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।

وَالْعَصْرِ

ਜ਼ਮਾਨੇ ਦੀ ਸਹੁੰ।

إِنَّ الْإِنْسَانَ لَفِي خُسْرٍ

ਬੇਸ਼ੱਕ ਮਨੁੱਖ ਘਾਟੇ ਵਿਚ ਹੈ।

إِلَّا الَّذِينَ آمَنُوا وَعَمِلُوا الصَّالِحَاتِ وَتَوَاصَوْا بِالْحَقِّ وَتَوَاصَوْا بِالصَّبْرِ

ਛੁੱਟ ਉਹਨਾਂ ਲੋਕਾਂ ਤੋਂ, ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕਰਮ ਵੀ ਕੀਤੇ, ਅਤੇ ਇਕ ਦੂਜੇ ਨੂੰ ਹੱਕ ਸੱਚ (ਆਖਣ) ਦੀ ਨਸੀਹਤ ਕੀਤੀ ਅਤੇ ਇਕ ਦੂਜੇ ਨੂੰ (ਹਰ ਹਾਲ ਵਿਚ) ਸਬਰ ਕਰਨ (ਭਾਵ ਡਟੇ ਰਹਿਣ) ਦੀ ਨਸੀਹਤ ਕੀਤੀ।