Monotheism · al-Ikhlas · سورة الإخلاص · 4 ayahs

بِسْمِ اللَّهِ الرَّحْمَٰنِ الرَّحِيمِ

ਸ਼ੁਰੂ (ਕਰਦਾ ਹਾਂ) ਅੱਲਾਹ ਦੇ ਨਾਂ ਨਾਲ ਜਿਹੜਾ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।

قُلْ هُوَ اللَّهُ أَحَدٌ

(ਹੇ ਨਬੀ!) ਤੁਸੀਂ ਆਖੋ ਕਿ ਉਹ ਅੱਲਾਹ ਇਕ ਹੈ।

اللَّهُ الصَّمَدُ

ਅੱਲਾਹ ਬੇਨਿਆਜ਼ ਹੈ।

لَمْ يَلِدْ وَلَمْ يُولَدْ

ਉਸ ਨੇ ਕਿਸੇ ਨੂੰ ਵੀ ਨਹੀਂ ਜਨਮਿਆਂ ਅਤੇ ਨਾ ਹੀ ਉਸ ਨੂੰ ਕਿਸੇ ਨੇ ਜਨਮਿਆਂ ਹੈ

وَلَمْ يَكُنْ لَهُ كُفُوًا أَحَدٌ

ਅਤੇ ਨਾ ਹੀ ਉਸ ਜਿਹਾ ਹੋਰ ਕੋਈ ਹੈ।